Breaking News

ਪ੍ਰੋ. ਭੁੱਲਰ ਸਬੰਧੀ ਸਿੱਖ ਜਥੇਬੰਦੀਆਂ ਦੇ ਸਵਾਲਾਂ ਦਾ ਮਾਮਲਾ

ਤਿਰੰਗੇ ਕਾ ਅਪਮਾਨ, ਨਹੀਂ ਸਹੇਗਾ ਭਗਵੰਤ ਮਾਨ ਨਿਸ਼ਾਨ ਸਾਹਿਬ ਨਾਲ ਵੀ ਕਿਸੇ ਦਾ ਅਪਮਾਨ ਹੁੰਦਾ ਹੈ ? ਏਨੀ ਨਫ਼ਰਤ ਸਿੱਖ ਕੌਮ ਦੇ ਨਿਸ਼ਾਨ ਸਾਹਿਬ ਨਾਲ ?? ਐਹੋ ਜਿਹਾ ਭਗਵੰਤ ਮਾਨ ਸਿਰ ‘ਚ ਮਾਰਨਾ ? ਭਗਵੰਤ ਮਾਨ ਨੂੰ ਨਿਸ਼ਾਨ ਸਾਹਿਬ ਨਾਲ ਨਫ਼ਰਤ ਹੈ। ਛੱਬੀ ਜਨਵਰੀ ਬਾਰੇ ਦਿੱਲੀ ਦੇ ਝੂਠੇ ਪ੍ਰਚਾਰ ਨੂੰ …

Read More »

ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ’ਤੇ ਐਫ.ਆਈ.ਆਰ. ਦਰਜ

ਚੰਡੀਗੜ੍ਹ, 22 ਜਨਵਰੀ, 2022:ਪੰਜਾਬ ਦੇ ਸਾਬਕਾ ਡੀ.ਜੀ.ਪੀ., ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੇ ਪਤੀ ਸ੍ਰੀ ਮੁਹੰਮਦ ਮੁਸਤਫ਼ਾ ’ਤੇ ਉਨ੍ਹਾਂ ਵੱਲੋਂ ਇਕ ਚੋਣ ਜਲਸੇ ਵਿੱਚ ਦਿੱਤੀ ਗਈ ਇਕ ਵਿਵਾਦਿਤ ਤਕਰੀਰ ਨੂੰ ਲੈ ਕੇ ਐਫ.ਆਈ.ਆਰ.ਦਰਜ ਕਰ ਦਿੱਤੀ ਗਈ …

Read More »

ਮਜੀਠੀਆ ਵੱਲੋਂ ਮੁੱਖ ਮੰਤਰੀ ਚੰਨੀ ਦੀ ਸ਼ਮੂਲੀਅਤ ਵਾਲੇ ਬਹੁ-ਕਰੋੜੀ ਘੁਟਾਲੇ ਦਾ ਸਨਿਚਰਵਾਰ ਨੂੰ ਪਰਦਾਫ਼ਾਸ਼ ਕਰਨ ਦਾ ਐਲਾਨ

ਚੰਡੀਗੜ੍ਹ, 21 ਜਨਵਰੀ, 2022:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਐਲਾਨ ਕੀਤਾ ਹੈ ਕਿ ਉਹ ਸਨਿਚਰਵਾਰ ਨੂੰ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਸ਼ਮੂਲੀਅਤ ਵਾਲੇ ਇਕ ਬਹੁ-ਕਰੋੜੀ ਘੁਟਾਲੇ ਦਾ ਪਰਦਾਫ਼ਾਸ਼ ਕਰਨਗੇ। ਟਵਿੱਟਰ ’ਤੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ: ਮਜੀਠੀਆ ਨੇ …

Read More »

ਭਾਰਤ ‘ਚ ਕਾਰੋਬਾਰ ਲਈ Tesla ਦੇ CEO Elon Musk ਦੀ ਨਹੀਂ ਬਣੀ ਮੋਦੀ ਸਰਕਾਰ ਨਾਲ ਸਹਿਮਤੀ

ਅਮਰੀਕਾ ਸਥਿਤ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀ ਟੇਸਲਾ ਦੇ ਸੰਸਥਾਪਕ ਅਤੇ ਸੀਈਓ ਏਲੋਨ ਮਸਕ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੂੰ ਭਾਰਤ ਵਿੱਚ ਉਤਪਾਦ ਲਾਂਚ ਕਰਨ ਲਈ ਸਰਕਾਰੀ ਪੱਧਰ ‘ਤੇ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਵਿੱਚ ਆਪਣੇ ਉਤਪਾਦਾਂ ਨੂੰ ਲਾਂਚ ਕਰਨ ਦੀ ਕੰਪਨੀ ਦੀ ਯੋਜਨਾ ਬਾਰੇ …

Read More »

‘BJP ਨੂੰ ਵੋਟਾਂ ਪਾਓ, 50 ਰੁਪਏ ‘ਚ ਦੇਵਾਂਗੇ ਸ਼ਰਾਬ’ – ਭਾਜਪਾ ਦੇ ਸੂਬਾ ਪ੍ਰਧਾਨ ਦਾ ਵਾਅਦਾ

‘ਸੂਬੇ ਵਿੱਚ ਸਾਰੇ ਨਕਲੀ ਬਰਾਂਡ ਮਹਿੰਗੇ ਭਾਅ ’ਤੇ ਵਿਕਦੇ ਹਨ’ ਦੇਸ਼ ਦੇ ਕਈ ਸੂਬੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਗੱਲ ਕਰ ਰਹੇ ਹਨ। ਉਥੇ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਨੇ ਅਜੀਬੋ ਗਰੀਬ ਬਿਆਨ ਦਿੱਤਾ ਹੈ। ਦਰਅਸਲ ਆਂਧਰਾ ਪ੍ਰਦੇਸ਼ ਭਾਜਪਾ ਪ੍ਰਧਾਨ ਸੋਮੂ ਵੀਰਰਾਜੂ ਨੇ ਮੰਗਲਵਾਰ ਨੂੰ ਕਿਹਾ …

Read More »

ਭਾਰਤ ਦੇ ਕਈ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਚੁਕਾਈ ਗਈ ‘ਹਿੰਦੂ ਰਾਸ਼ਟਰ’ ਬਣਾਉਣ ਦੀ ਸਹੁੰ

ਦੇਸ਼ ਭਰ ਵਿਚ “ਭਾਰਤ ਨੂੰ ਹਿੰਦੂ ਰਾਸ਼ਟਰ ਵਿਚ ਬਦਲਣ ਲਈ” ਸਹੁੰ ਚੁੱਕ ਪ੍ਰੋਗਰਾਮ ਆਯੋਜਿਤ ਕੀਤੇ ਗਏ ਸਨ ਨਵੀਂ ਦਿੱਲੀ: ਦੇਸ਼ ਭਰ ਵਿਚ “ਭਾਰਤ ਨੂੰ ਹਿੰਦੂ ਰਾਸ਼ਟਰ ਵਿਚ ਬਦਲਣ ਲਈ” ਸਹੁੰ ਚੁੱਕ ਪ੍ਰੋਗਰਾਮ ਆਯੋਜਿਤ ਕੀਤੇ ਗਏ ਸਨ, ਜਿਨ੍ਹਾਂ ਦੇ ਵੀਡੀਓ ਇਕ ਨਿੱਜੀ ਚੈਨਲ ਅਤੇ ਚੈਨਲ ਦੇ ਮੁੱਖ ਸੰਪਾਦਕ ਨੇ ਆਪਣੇ ਅਧਿਕਾਰਤ …

Read More »

ਮਹਾਰਾਣੀ ਨੂੰ ਮਾਰਨ ਦੀ ਧਮਕੀ ਦੇਣ ਵਾਲਾ ਤਾਲਾਬੰਦੀ ਦੌਰਾਨ ਰਹਿੰਦਾ ਸੀ ਆਨਲਾਈਨ

ਲੰਡਨ, 29 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਨਲਾਇਨ ਗੇਮਾਂ ਅਤੇ ਕੋਰੋਨਾ ਨੇ ਨੌਜਵਾਨਾਂ ਦੀ ਜ਼ਿੰਦਗੀ ‘ਤੇ ਵੀ ਬੁਰਾ ਅਸਰ ਪਾਇਆ ਹੈ | ਤਾਲਾਬੰਦੀ ਦੌਰਾਨ ਨੌਜਵਾਨ ਇਕੱਲੇ ਆਪਣੇ ਕਮਰਿਆਂ ਵਿਚ ਲੰਮਾਂ ਸਮਾਂ ਆਨਲਾਇਨ ਗੇਮਾਂ ਨਾਲ ਗੁਜ਼ਾਰਦੇ ਰਹੇ, ਜਿਸ ਨਾਲ ਉਨ੍ਹਾਂ ਨੂੰ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿ੍ਸਮਸ ਵਾਲੇ …

Read More »

ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ ਦੇ ਬੇਟੇ ਸਤਬੀਰ ਸਿੰਘ ਖੱਟੜਾ ‘ਸ਼ੂਗਰਫ਼ੈੱਡ’ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 29 ਦਸੰਬਰ, 2021:ਪੰਜਾਬ ਦੀ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਪੁਲਿਸ ਦੇ ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ ਦੇ ਬੇਟੇ ਸਤਬੀਰ ਸਿੰਘ ਖੱਟੜਾ ਨੂੰ ‘ਸ਼ੂਗਰਫ਼ੈੱਡ’ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸੰਬੰਧੀ ਹੁਕਮ ਅੱਜ ਜਾਰੀ ਕੀਤੇ ਗਏ ਹਨ। ਸ: ਖੱਟੜਾ ਤੋਂ ਪਹਿਲਾਂ ਸਾਬਕਾ ਐਮ.ਪੀ. …

Read More »

ਟੈਂਕ ਵਾਂਗ ਮਜਬੂਤ ਮੋਦੀ ਦੀ ਨਵੀਂ ਕਾਰ, ਕੀਮਤ 12 ਕਰੋੜ ਰੁਪਏ

ਇਹ ਕਾਰ 2 ਮੀਟਰ ਦੀ ਦੂਰੀ ‘ਤੇ ਕੀਤੇ ਗਏ 15 ਕਿਲੋ ਦੇ ਟੀਐਨਟੀ ਧਮਾਕੇ ਨੂੰ ਵੀ ਸਹਿ ਸਕਦੀ ਹੈ। ਕਾਰ ਦੀਆਂ ਖਿੜਕੀਆਂ ‘ਤੇ ਅੰਦਰੋਂ ਪੌਲੀਕਾਰਬੋਨੇਟ ਕੋਟਿੰਗ ਹੈ। ਇਸ ਦੇ ਨਾਲ ਹੀ ਅੰਡਰ-ਬਾਡੀ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ‘ਚ ਹੁਣ ਇੱਕ ਨਵੀਂ ਕਾਰ …

Read More »

ਸ਼ਿਵ ਸੈਨਾ ਵਲੋਂ ਨਵਜੋਤ ਸਿੱਧੂ ਖਿਲਾਫ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ

ਖਰੜ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀ ਦੌਰਾਨ ਗੁੱਗਾ ਜ਼ਾਹਰ ਪੀਰ ਸੰਬੰਧੀ ਮਾੜੀ ਸ਼ਬਦਾਵਲੀ ਵਰਤ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਰੋਸ ਵਜੋਂ ਸੋਨੂੰ ਰਾਣਾ ਪੰਜਾਬ ਚੇਅਰਮੈਨ ਸ਼ਿਵ ਸੈਨਾ ਹਿੰਦ ਵੱਲੋਂ ਸਦਰ ਥਾਣਾ ਖਰੜ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤ ਵਿੱਚ ਸੋਨੂ ਰਾਣਾ ਨੇ ਲਿਖਿਆ …

Read More »