Breaking News

Yearly Archives: 2024

ਚੇਲਿਆਂਵਾਲੀ ਦੀ ਲੜਾਈ ਤੋਂ ਪਹਿਲਾਂ ….

ਚੇਲਿਆਂਵਾਲੀ ਦੀ ਲੜਾਈ ਤੋਂ ਪਹਿਲਾਂ ਬੰਗਾਲ ਨੇਟਿਵ ਇੰਨਫੈਨਟਰੀ ਅਤੇ ਅੰਗਰੇਜ਼ਾਂ ਦੇ ਝੰਡਿਆਂ ਨੂੰ ਬ੍ਰਹਮਣਾਂ ਦੁਆਰਾ ਹਿੰਦੂ ਰੀਤੀ-ਰਿਵਾਜ਼ਾਂ ਨਾਲ ਪੂਜਾ ਕਰ ਕੇ ਪੰਜਾਬ’ਤੇ ਹਮਲਾ ਕਰਨ ਭੇਜਿਆ ਸੀ। ਚੇਲਿਆਂਵਾਲੀ ਦੀ ਲੜਾਈ ਤੋਂ ਪਹਿਲਾਂ ਬੰਗਾਲ ਨੇਟਿਵ ਇੰਨਫੈਨਟਰੀ ਅਤੇ ਅੰਗਰੇਜ਼ਾਂ ਦੇ ਝੰਡਿਆਂ ਨੂੰ ਬ੍ਰਹਮਣਾਂ ਦੁਆਰਾ ਹਿੰਦੂ ਰੀਤੀ-ਰਿਵਾਜ਼ਾਂ ਨਾਲ ਪੂਜਾ ਕਰ ਕੇ #ਪੰਜਾਬ’ਤੇ ਹਮਲਾ ਕਰਨ …

Read More »

ਅੰਮ੍ਰਿਤਸਰ ਵਿਚ MBBS ਵਿਦਿਆਰਥੀ ਦੀ ਕਰੰਟ ਲੱਗਣ ਮੌਤ

Amritsar MBBS Student Death: ਅੰਮ੍ਰਿਤਸਰ ਵਿਚ MBBS ਵਿਦਿਆਰਥੀ ਦੀ ਕਰੰਟ ਲੱਗਣ ਮੌਤ Amritsar MBBS Student Death: ਮਾਮਾ ਮਾਮੀ ਦੇ ਹੋਸਟਲ ਵਿਚ ਆਉਣ ਕਰਕੇ ਕਮਰੇ ਨੂੰ ਧੋ ਰਿਹਾ ਸੀ ਨੌਜਵਾਨ MBBS student Death due to electrocution in Amritsar: ਐਮਬੀਬੀਐਸ ਦੀ ਪੜ੍ਹਾਈ ਕਰ ਰਹੇ ਅਬੋਹਰ ਦੇ ਇਕ ਨੌਜਵਾਨ ਦੀ ਅੰਮ੍ਰਿਤਸਰ ਵਿੱਚ ਰਾਤ …

Read More »

ਤੀਜੀ ਵਾਰ National Security Advisor ਬਣਾਏ ਗਏ ਅਜੀਤ ਡੋਵਾਲ

Ajit Doval appointed as National Security Advisor for third time Meanwhile, the Appointments Committee also approved the re-appointment of retired IAS officer PK Mishra as Principal Secretary to Prime Minister. ਸ੍ਰੀ ਪੀਕੇ ਮਿਸ਼ਰਾ ਨੂੰ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਦੀ ਨਿਯੁਕਤੀ 10 ਜੂਨ …

Read More »

ਅਕਾਲੀ ਆਗੂ ਚਰਨਜੀਤ ਬਰਾੜ ਨੇ ਸੁਖਬੀਰ ਬਾਦਲ ਨੂੰ ਲਿਖੀ ਚਿੱਠੀ

ਅਕਾਲੀ ਆਗੂ ਚਰਨਜੀਤ ਬਰਾੜ ਨੇ ਸੁਖਬੀਰ ਬਾਦਲ ਨੂੰ ਲਿਖੀ ਚਿੱਠੀ-ਕਿਹਾ ਸੁਖਬੀਰ ਦਾ ਖ਼ਾਸ-ਮ-ਖ਼ਾਸ ਚਰਨਜੀਤ ਬਰਾੜ ਹੋਇਆ ਬਾਗੀ, ਕਿਹਾ- ਕਿਰਪਾ ਕਰਕੇ ਪਾਰਟੀ ਦੇ ਵਡੇਰੇ ਹਿਤਾਂ ਲਈ ਇਕ ਪੰਚ ਪ੍ਰਧਾਨੀ ਬਣਾ ਦਿਉ ਚੰਡੀਗੜ੍ਹ, 13 ਜੂਨ 2024- ਅਕਾਲੀ ਦਲ ਕੋਰ ਕਮੇਟੀ ਦੀ ਅੱਜ ਅਹਿਮ ਮੀਟਿਗ ਵਿਚ ਸੁਖਬੀਰ ਬਾਦਲ ਦੀ ਪ੍ਰਧਾਨਗੀ ਤੇ ਸੁਖਬੀਰ ਦੇ …

Read More »

ਭਾਈ ਨਿੱਝਰ ਮਾਮਲੇ ‘ਚ ਕੈਨੇਡਾ ਨੇ ਭਾਰਤ ਜਾ ਕੇ ਸਬੂਤ ਦਿੱਤੇ

ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਕੈਨੇਡੀਅਨ ਖੁਫੀਆ ਏਜੰਸੀ (ਸੀ. ਐੱਸ. ਆਈ. ਐੱਸ.) ਨੇ ਇਸ ਸਾਲ ਫਰਵਰੀ ਅਤੇ ਮਾਰਚ ‘ਚ ਦੋ ਵਾਰ ਗੁਪਤ ਤੌਰ ‘ਤੇ ਭਾਰਤ ਦਾ ਦੌਰਾ ਕੀਤਾ ਸੀ। ਇਹ ਜਾਣਕਾਰੀ ਸੀ.ਐਸ.ਆਈ.ਐਸ ਦੇ ਡਾਇਰੈਕਟਰ ਡੇਵਿਡ ਵਿਗਨੋਲਟ ਨੇ ਐਤਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਨਿੱਝਰ ਦੇ ਕਤਲ ਨਾਲ …

Read More »

ਨਰਿੰਦਰ ਮੋਦੀ ਦੀ ਜੀ-7 ਸਿਖਰ ਸੰਮੇਲਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ

PM Modi to come face to face with Trudeau at G7, may take up separatist issue ਨਰਿੰਦਰ ਮੋਦੀ ਦੀ ਜੀ-7 ਸਿਖਰ ਸੰਮੇਲਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਨਵੀਂ ਦਿੱਲੀ: ਭਾਰਤ ਨੇ ਬੁਧਵਾਰ ਨੂੰ ਕਿਹਾ ਕਿ ਕੈਨੇਡਾ ਨਾਲ ਉਸ ਦਾ ਮੁੱਖ ਮਸਲਾ ਇਹ ਹੈ …

Read More »

ਕੁਵੈਤ ’ਚ ਇਮਾਰਤ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 49 ਮੌਤਾਂ, ਮ੍ਰਿਤਕਾਂ ’ਚ ਕਈ ਭਾਰਤੀ

ਦੁਬਈ, 12 ਜੂਨ ਕੁਵੈਤ ਵਿੱਚ 6 ਮੰਜ਼ਿਲਾ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ 49 ਵਿਅਕਤੀਆਂ ਦੀ ਮੌਤ ਹੋ ਗਈ ਤੇ 50 ਤੋਂ ਵੱਧ ਜ਼ਖਮੀ ਹੋ ਗਏ। ਮ੍ਰਿਤਕਾਂ ਤੇ ਜ਼ਖਮੀਆਂ ਵਿੱਚ ਕਈ ਭਾਰਤੀ ਸ਼ਾਮਲ ਦੱਸੇ ਜਾਂਦੇ ਹਨ। ਬਹੁਤੀਆਂ ਮੌਤਾਂ ਧੂੰਏ ਕਰਕੇ ਦਮ ਘੁੱਟਣ ਨਾਲ ਹੋਈਆਂ। ਕਿਉਂਕਿ ਜਦੋਂ ਇਮਾਰਤ ਵਿਚ ਅੱਗ ਲੱਗੀ …

Read More »

ਫਿਰੋਜ਼ਪੁਰ : ਆਮ ਆਦਮੀ ਪਾਰਟੀ ਦਾ ਸੋਸ਼ਲ ਮੀਡੀਆ ਬਲਾਕ ਪ੍ਰਧਾਨ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫਤਾਰ

ਫਿਰੋਜ਼ਪੁਰ ਤੋਂ ਵੱਡੀ ਖਬਰ : ਆਮ ਆਦਮੀ ਪਾਰਟੀ ਦਾ ਸੋਸ਼ਲ ਮੀਡੀਆ ਬਲਾਕ ਪ੍ਰਧਾਨ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫਤਾਰ ਐੱਸਟੀਐੱਫ ਫਿਰੋਜ਼ਪੁਰ ਦੇ ਡੀਐੱਸਪੀ ਰਕੇਸ਼ ਕੁਮਾਰ ਤੇ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਸੋਨੀਆ ਗੁਪਤਾ ਵੱਲੋਂ ਆਮ ਆਦਮੀ ਪਾਰਟੀ ਮਖੂ ਦੇ ਸੋਸ਼ਲ ਮੀਡੀਆ ਦੇ ਬਲਾਕ ਪ੍ਰਧਾਨ ਭੀਮ ਠੁਕਰਾਲ ਪੁੱਤਰ ਰਵਿੰਦਰ ਠੁਕਰਾਲ ਵਾਸੀ ਵਾਰਡ ਨੰਬਰ …

Read More »

ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਅਮਰੀਕੀ ਸਰਕਾਰ ਤੱਕ ਪਹੁੰਚ ਕੀਤੀ ਜਾ ਰਹੀ ਹੈ

ਅੰਮ੍ਰਿਤਸਰ – ਡਿਬਰੂਗੜ ਜੇਲ੍ਹ ਵਿਚ ਨਜ਼ਰਬੰਦ ਅਤੇ ਖਡੂਰ ਸਾਹਿਬ ਤੋਂ ਐੱਮ ਪੀ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਮਾਤਾ ਪਿਤਾ ਬੀਬੀ ਬਲਵਿੰਦਰ ਕੌਰ ਤੇ ਸ. ਤਰਸੇਮ ਸਿੰਘ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ ਅਮਰੀਕਾ ਦੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਵੱਲੋਂ ਮਿਲ ਕੇ ਉੱਥੋਂ …

Read More »

Malawi ਦੇ ਉਪ ਰਾਸ਼ਟਰਪਤੀ ਸਣੇ 10 ਵਿਅਕਤੀਆਂ ਦੀ ਹਵਾਈ ਹਾਦਸੇ ’ਚ ਮੌਤ

Malawi president: all killed on plane carrying Vice President Chilima ਬਲੈਨਟਾਇਰ (ਮਲਾਵੀ), 11 ਜੂਨ ਮਲਾਵੀ ਦੇ ਉਪ ਰਾਸ਼ਟਰਪਤੀ ਅਤੇ ਦੇਸ਼ ਦੀ ਸਾਬਕਾ ਪਹਿਲੀ ਮਹਿਲਾ ਨੂੰ ਲੈ ਕੇ ਜਾ ਰਿਹਾ ਫੌਜੀ ਜਹਾਜ਼ ਬਲੈਨਟਾਇਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਕਾਰਨ ਉਪ ਰਾਸ਼ਟਰਪਤੀ ਤੇ 9 ਹੋਰ ਵਿਅਕਤੀਆਂ ਦੀ ਮੌਤ ਹੋ ਗਈ। …

Read More »