A major incident in Punjab, the temple priests killed a young man in the temple, the body was buried under the havankund.
ਜ਼ਿਲ੍ਹਾ ਸੰਗਰੂਰ ਦੇ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬੰਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਦੀਪ ਕੁਮਾਰ 33 ਸਾਲਾ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਵਜੋਂ ਹੋਈ ਹੈ।
ਲਾਸ਼ ਨੂੰ ਮੰਦਰ ਦੇ ਹਵਨ ਕੁੰਡ ਹੇਠਾਂ ਦੱਬ ਦਿੱਤਾ ਗਿਆ। ਪੁਲਿਸ ਨੇ ਲਾਸ਼ ਮੰਦਰ ‘ਚ ਬਣੇ ਹਵਨ ਕੁੰਡ ਦੇ ਹੇਠਾਂ ਤੋਂ ਬਰਾਮਦ ਕੀਤੀ ਹੈ।
ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਸੌਰਭ ਸੱਭਰਵਾਲ ਨੇ ਦੱਸਿਆ ਕਿ ਮੰਦਰ ‘ਚ ਹੋਏ ਕਤਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਸਿਟੀ ਧੂਰੀ ਨੂੰ ਦਿੱਤੀ ਦਰਖਾਸਤ ਅਨੁਸਾਰ ਪਿਛਲੇ ਦਿਨੀਂ ਸੁਦੀਪ ਕੁਮਾਰ ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਪੜ੍ਹਾਉਂਦਾ ਸੀ। 2 ਨੂੰ ਵਾਪਸ ਨਹੀਂ ਆਇਆ।
ਪੁਲਿਸ ਨੇ ਲਾਸ਼ ਨੂੰ ਹਵਨ ਕੁੰਡ ‘ਚੋਂ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ।
ਥਾਣਾ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾ ਦਿੱਤੀ ਹੈ।
ਉਹ ਦੋ ਦਿਨਾਂ ਤੋਂ ਘਰ ਨਹੀਂ ਪਰਤਿਆ ਸੀ। ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮੰਦਰ ਜਾ ਕੇ ਪੁੱਛਗਿੱਛ ਕੀਤੀ ਤਾਂ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਸੁਦੀਪ ਦੋ ਦਿਨਾਂ ਤੋਂ ਮੰਦਰ ਵੀ ਨਹੀਂ ਆਇਆ।
33-year-old Sudeep Kumar son of Gurinder Kumar resident of Dhuri was murdered by two priests of Bangalamukhi temple near Dohala railway gate of Dhuri in Sangrur. After killing, the body was buried under the havankund built in the temple.
Giving information, Saurabh Sabharwal, in-charge of Police Station City Dhuri, said that Sudeep Kumar’s family members had submitted a request to Police Station City Dhuri yesterday that Sudeep Kumar, who used to teach Pandit Vidya to young children. Didn’t come home on the 2nd.
ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਸੌਰਭ ਸੱਭਰਵਾਲ ਨੇ ਦੱਸਿਆ ਕਿ ਮੰਦਰ ‘ਚ ਹੋਏ ਕਤਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਸਿਟੀ ਧੂਰੀ ਨੂੰ ਦਿੱਤੀ ਦਰਖਾਸਤ ਅਨੁਸਾਰ ਪਿਛਲੇ ਦਿਨੀਂ ਸੁਦੀਪ ਕੁਮਾਰ ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਪੜ੍ਹਾਉਂਦਾ ਸੀ। 2 ਨੂੰ ਵਾਪਸ ਨਹੀਂ ਆਇਆ
When the family members went to the temple and inquired, the temple priest Parmanand told that he had not come to the temple for 2 days. But when the police questioned Parmanand, the priest of the temple, they became suspicious and brought him to the police station. During interrogation, Parmanand told the whole story of Sudeep Kumar’s murder and admitted that he himself had killed him and buried the body under Havankund.
While taking action against him, the police of Dhuri police station has taken out the body buried under the fire pit and kept it in the government hospital for post-mortem. The police station in-charge said that a case of murder has been registered against Bagalamukhi temple priest Parmanand and head priest Ashok Shastri and further action has been started.
ਪੁਲਿਸ ਨੇ ਲਾਸ਼ ਨੂੰ ਹਵਨ ਕੁੰਡ ‘ਚੋਂ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਥਾਣਾ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾ ਦਿੱਤੀ ਹੈ। ਉਹ ਦੋ ਦਿਨਾਂ ਤੋਂ ਘਰ ਨਹੀਂ ਪਰਤਿਆ ਸੀ। ਜਦੋਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮੰਦਰ ਜਾ ਕੇ ਪੁੱਛਗਿੱਛ ਕੀਤੀ ਤਾਂ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਸੁਦੀਪ ਦੋ ਦਿਨਾਂ ਤੋਂ ਮੰਦਰ ਵੀ ਨਹੀਂ ਆਇਆ।
He said that the matter is being investigated and if any other person is found to be involved in the matter then strict action will be taken against him and no one will be spared.