Breaking News

ਭਾਈ ਅੰਮ੍ਰਿਤਪਾਲ ਸਿੰਘ ਤੇ ਲੱਗੀ NSA ਤੇ ਰਾਜਾ ਵੜਿੰਗ ਦਾ ਬਿਆਨ

ਭਾਈ ਅੰਮ੍ਰਿਤਪਾਲ ਸਿੰਘ ਤੇ ਲੱਗੀ NSA ਤੇ ਰਾਜਾ ਵੜਿੰਗ ਦਾ ਬਿਆਨ
ਕਿਹਾ – ਅੰਮ੍ਰਿਤਪਾਲ ਸਿੰਘ ਜੀ ਤੇ ਸਰਬਜੀਤ ਸਿੰਘ ਖ਼ਾਲਸਾ ਨੂੰ ਵਧਾਈ ਹੋਵੇ – ਰਾਜਾ ਵੜਿੰਗ

ਹੁਣ ਅਕਾਲੀ ਦਲ ਦਾ ਹੋ ਚੁੱਕੈ ਅੰਤ- ਰਾਜਾ ਵੜਿੰਗ

ਚੰਡੀਗੜ੍ਹ, 5 ਜੂਨ- ਅੱਜ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਯੁੱਧਿਆ ਵਿਚ ਕਾਂਗਰਸ ਦੀ ਹੋਈ ਜਿੱਤ ਇਕ ਵੱਡੀ ਮਿਸਾਲ ਹੈ ਤੇ ਉਥੇ ਭਾਜਪਾ ਦੀ ਹਾਰ ਨੇ ਸਭ ਕੁਝ ਬਿਆਨ ਕਰ ਦਿੱਤਾ ਹੈ।

ਅਕਾਲੀ ਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਪਰਿਵਾਰ ਦੀ ਇਕ ਸੀਟ ਜਿੱਤੀ ਹੈ ਤੇ ਹੁਣ ਅਕਾਲੀ ਦਲ ਦਾ ਅੰਤ ਹੋ ਚੁੱਕਾ ਹੈ। ਉਨ੍ਹਾਂ ਕਿਹਾ 2027 ਵਿਚ ਪੰਜਾਬ ’ਚ ਕਾਂਗਰਸ ਸਰਕਾਰ ਬਣਾਏਗੀ ਕਿਉਂਕਿ ਇਸ ਵਾਰ ਪੰਜਾਬ ਵਿਚ ਪਾਰਟੀ ਨੂੰ ਵੱਡੀ ਜਿੱਤ ਮਿਲੀ ਹੈ।

Raja Warring’s Statement on Amritpal Singh
ਭਾਈ ਅੰਮ੍ਰਿਤਪਾਲ ਸਿੰਘ ਤੇ ਲੱਗੀ NSA ਤੇ ਰਾਜਾ ਵੜਿੰਗ ਦਾ ਬਿਆਨ
ਕਿਹਾ – ਅੰਮ੍ਰਿਤਪਾਲ ਸਿੰਘ ਜੀ ਤੇ ਸਰਬਜੀਤ ਸਿੰਘ ਖ਼ਾਲਸਾ ਨੂੰ ਵਧਾਈ ਹੋਵੇ
#AmritpalSingh #KhadoorSahib #LokSabhaElection2024 #LokSabhaElectionResults #PunjabNews