Breaking News

ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜਿਸ਼ – ਨਿਹੰਗਾਂ ਦੇ ਭੇਸ ਵਿਚ ਬਹਿਰੂਪੀਆਂ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 23 ਸਾਲਾ ਵਿਦਿਆਰਥਣ ਨਾਲ ਬਲਾਤਕਾਰ

ਜਲੰਧਰ: ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜਿਸ਼ – ਨਿਹੰਗ ਦੇ ਭੇਸ ਵਿਚ ਬਹਿਰੂਪੀਆਂ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 23 ਸਾਲਾ ਵਿਦਿਆਰਥਣ ਨਾਲ ਬਲਾਤਕਾਰ

ਪੁਲਿਸ ਨੇ ਸੱਪਸ਼ਟ ਕੀਤਾ ਹੈ ਕਿ ਇਹ ਬਹਿਰੂਪੀਏ ਨਿਹੰਗ ਦੇ ਭੇਸ ਵਿਚ ਆਏ ਪਰ ਨਿਹੰਗ ਨਹੀਂ ਹਨ

ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 23 ਸਾਲਾ ਵਿਦਿਆਰਥਣ ਨਾਲ ਬਲਾਤਕਾਰ, 3 ਗ੍ਰਿਫ਼ਤਾਰ

ਜਲੰਧਰ, 26 ਜੂਨ

ਇਥੋਂ ਨਜ਼ਦੀਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 23 ਸਾਲਾ ਮੁਟਿਆਰ ਨਾਲ ਸੋਮਵਾਰ ਨੂੰ ਕਥਿਤ ਤੌਰ ’ਤੇ ਬਲਾਤਕਾਰ ਕੀਤਾ ਗਿਆ।

ਤਿੰਨਾਂ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਉਸ ਨੂੰ ਸੁੰਨਸਾਨ ਥਾਂ ‘ਤੇ ਲੈ ਗਿਆ ਅਤੇ ਉਸ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ, ਜਦਕਿ ਦੂਜਿਆਂ ਨੇ ਰਿਕਾਰਡਿੰਗ ਕੀਤੀ।

ਮੁਟਿਆਰ ਉੜੀਸਾ ਦੀ ਰਹਿਣ ਵਾਲੀ ਹੈ ਅਤੇ ਬਾਇਓਕੈਮਿਸਟਰੀ ਅਤੇ ਮੋਲੀਕਿਊਲਰ ਬਾਇਓਲੋਜੀ ਦੀ ਵਿਦਿਆਰਥਣ ਹੈ।

ਘਟਨਾ ਸੋਮਵਾਰ ਰਾਤ ਉਸ ਸਮੇਂ ਵਾਪਰੀ, ਜਦੋਂ ਉਹ ਆਪਣੇ ਦੋਸਤਾਂ ਨਾਲ ਸੈਰ ਕਰ ਰਹੀ ਸੀ। 22 ਤੋਂ 25 ਸਾਲ ਦੀ ਉਮਰ ਦੇ ਤਿੰਨੇ ਵਿਅਕਤੀ ਲੱਧੇਵਾਲੀ ਦੇ ਰਹਿਣ ਵਾਲੇ ਹਨ।

ਜਲੰਧਰ ਦੀ ਪਤਾਰਾ ਪੁਲੀਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

By Tuesday morning, the three suspects identified as Aman, Ranveer Singh and Manjit Singh were arrested by the police.

SHO Baljeet Singh said in a statement that one of the accused is employed at a government water treatment plant, another is a student and the third one runs an electric goods shop.

The police confirmed that though the accused were dressed as Nihangs they did not belong to the community.

They were taken to Civil Hospital for medical examination before being remanded in police custody for further questioning.