Breaking News

ਹਰਿਆਣਾ ਦੇ ਡੀਜੀਪੀ ਨੇ ਪੰਜਾਬ ਡੀਜੀਪੀ ਨੂੰ ਪੱਤਰ ਲਿਖਿਆ

ਹਰਿਆਣਾ ਦੇ ਡੀਜੀਪੀ ਨੇ ਪੰਜਾਬ ਡੀਜੀਪੀ ਨੂੰ ਪੱਤਰ ਲਿਖਿਆ ਹੈ ਕੇ ਸ਼ੰਭੂ ਬਾਰਡਰ ਤੋਂ ਪੋਕਲੇਨ ਅਤੇ ਜੇਸੀਬੀ ਮਸ਼ੀਨਾਂ ਹਟਵਾਈਆਂ ਜਾਣ। ਇਹ ਵੀ ਲਿਖਿਆ ਕੇ ਕੱਲ੍ਹ ਮੀਡੀਆ ਨੂੰ ਇੱਕ ਕਿਲੋਮੀਟਰ ਦੂਰ ਰੱਖਿਆ ਜਾਵੇ। ਬੱਚੇ, ਔਰਤਾਂ ਅਤੇ ਬਜ਼ੁਰਗਾਂ ਨੂੰ ਬਾਰਡਰ ਤੋਂ ਦੂਰ ਕਰਨ ਦੀ ਹਦਾਇਤ ਦਿੱਤੀ।

As farmers are set to march towards New Delhi on Wednesday morning after rejecting the Centre’s five-year MSP proposal, the Haryana police have urged their Punjab counterparts to seize bulldozers and other armour-plated earthmoving equipment at the interstate borders as well as to stop women, children and journalists at least 1 km from the borders.

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ ਤੇ ਦਿੱਲੀ ਵੱਲ ਵਧਣ ਦਾ ਐਲਾਨ ਕਰ ਦਿੱਤਾ ਹੈ।

ਅੱਗਿਓਂ ਜ਼ਬਰ ਦੀ ਤਿਆਰੀ ਇਸ ਵਾਰ ਜ਼ਿਆਦਾ ਹੈ ਪਰ ਸਾਡੇ ਲੋਕ ਹਾਲੇ ਆਪਸ ਵਿਚ ਜ਼ਿਆਦਾ ਉਲਝੇ ਹੋਏ ਨੇ।

ਕਿਸਾਨਾਂ ਦੇ ‘ਦਿੱਲੀ ਚੱਲੋ’ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ’ਚ ਮੋਬਾਈਲ ਇੰਟਰਨੈੱਟ ਸੇਵਾਵਾਂ ਅਤੇ ਐੱਸਐੱਮਐੱਸ ਸੇਵਾਵਾਂ ’ਤੇ ਪਾਬੰਦੀ ਭਲਕੇ 21 ਫਰਵਰੀ ਤੱਕ ਵਧਾ ਦਿੱਤੀ ਹੈ। ਪ੍ਰਭਾਵਿਤ ਜ਼ਿਲ੍ਹਿਆਂ ’ਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਆਬਾਦ ਅਤੇ ਸਿਰਸਾ ਸ਼ਾਮਲ ਹਨ। ਹਰਿਆਣਾ ਦੇ ਵਧੀਕ ਮੁੱਖ ਸਕੱਤਰ ਟੀ.ਵੀ.ਐੱਸ.ਐੱਨ. ਪ੍ਰਸਾਦ ਨੇ ਕਿਹਾ ਕਿ ਉਕਤ ਜ਼ਿਲ੍ਹਿਆਂ ’ਚ ਸਥਿਤੀ ਹਾਲੇ ਵੀ ਨਾਜ਼ੁਕ ਅਤੇ ਤਣਾਅਪੂਰਨ ਹੈ।

ਬਿਰਤਾਂਤ ਦੇ ਪੱਧਰ ਤੇ ਕਿਸਾਨਾਂ ਨੂੰ ਦੱਬਣ ਲਈ ਸਰਕਾਰ ਵੱਡੇ ਪੱਧਰ ‘ਤੇ ਸੋਸ਼ਲ ਮੀਡੀਆ ਖਾਤੇ ਬੰਦ ਕਰ ਚੁੱਕੀ ਹੈ ਪਰ ਕਿਸਾਨਾਂ ਤੇ ਸਿੱਖਾਂ ਖਿਲਾਫ ਜ਼ਹਿਰ ਉਗਲਣ ਵਾਲੇ ਖਾਤਿਆਂ ‘ਤੇ ਬਿਲਕੁਲ ਕੋਈ ਕਾਰਵਾਈ ਨਹੀਂ ਹੋਈ। ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਨੇ ਵੀ ਇਹੋ ਜਿਹੇ ਖਾਤਿਆਂ ਨੂੰ ਬੰਦ ਕਰਵਾਉਣ ਜਾਂ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ।
ਲੋੜ ਸਾਰਿਆਂ ਦੇ ਇਕੱਠੇ ਹੋਣ ਦੀ ਹੈ ਤੇ ਆਪਸੀ ਮਤਭੇਦਾਂ ਤੇ ਵਖਰੇਵਿਆਂ ਨੂੰ ਪਾਸੇ ਰੱਖਣ ਦੀ।
#Unpopular_Opinions

The Punjab and Haryana High Court reportedly asked unions and protesting farmers not to go to Delhi with tractors and JCBs but to use buses and other public transport. According to the Motor Vehicle Act, farmers can’t use tractor-trolleys on the highway. If they want to go to Delhi, they should opt for buses. The court also asked the state of Punjab to ensure that people do not gather in large numbers on state borders.

Post by @punjabspectrumlive
View on Threads