In a case of suspected hate crime, a 29-year-old man from Uttar Pradesh was shot dead outside a gurdwara in the Selma region in the US state of Alabama. The incident took place on the night of February 24 (Saturday), The Times of India reported.
ਸ਼ੱਕੀ ਨਫ਼ਰਤ ਅਪਰਾਧ ਵਿੱਚ 29 ਸਾਲਾ ਸਿੱਖ ਰਾਗੀ ਸਿੰਘ ਨੂੰ ਅਮਰੀਕੀ ਦੇ ਸੂਬੇ ਅਲਬਾਮਾ ਦੇ ਸੇਲਮਾ ਵਿੱਚ ਬੀਤੇ ਸ਼ਨਿਚਰਵਾਰ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਰਾਜ ਸਿੰਘ, ਜਿਸ ਨੂੰ ਗੋਲਡੀ ਵੀ ਕਿਹਾ ਜਾਂਦਾ ਹੈ, ਯੂਪੀ ਦੇ ਬਿਜਨੌਰ ਜ਼ਿਲ੍ਹੇ ਦੇ ਪਿੰਡ ਟਾਂਡਾ ਸਾਹੂਵਾਲਾ ਦਾ ਰਹਿਣ ਵਾਲਾ ਸੀ।
ਉਹ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਕੀਰਤਨੀ ਜਥੇ ਨਾਲ ਅਮਰੀਕਾ ਵਿੱਚ ਸੀ। ਗੋਲਡੀ ਨੂੰ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀ ਮਾਰ ਦਿੱਤੀ ਜਦੋਂ ਉਹ ਗੁਰਦੁਆਰੇ ਦੇ ਬਾਹਰ ਖੜ੍ਹਾ ਸੀ। ਉਸ ਦੇ ਪਰਿਵਾਰ ਨੂੰ ਐਤਵਾਰ ਨੂੰ ਹਾਦਸੇ ਬਾਰੇ ਦੱਸਿਆ ਗਿਆ। ਪਰਿਵਾਰ ਨੇ ਦੱਸਿਆ,‘ਸਾਨੂੰ ਰਿਸ਼ਤੇਦਾਰਾਂ ਨੇ ਘਟਨਾ ਬਾਰੇ ਸੂਚਿਤ ਕੀਤਾ ਗਿਆ ਸੀ।
ਪੰਜ ਦਿਨ ਹੋ ਗਏ ਹਨ ਅਤੇ ਉਸ ਦਾ ਪੋਸਟਮਾਰਟਮ ਹੋਣਾ ਬਾਕੀ ਹੈ। ਅਸੀਂ ਵਧੇਰੇ ਜਾਣਕਾਰੀ ਲਈ ਗੁਰਦੁਆਰਾ ਕਮੇਟੀ ਨਾਲ ਸੰਪਰਕ ਕੀਤਾ ਹੈ ਅਤੇ ਉਹ ਸਾਡੀ ਮਦਦ ਕਰ ਰਹੇ ਹਨ। ਅਸੀਂ ਆਪਣੀ ਸਰਕਾਰ ਨੂੰ ਇਨਸਾਫ਼ ਅਤੇ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਵੀ ਅਪੀਲ ਕੀਤੀ ਹੈ।
Raj Singh was the sole provider for his family after his father passed away five years ago. He is survived by his mother, two sisters, and a younger brother. As per reports, his family has also written a letter to Prime Minister Narendra Modi, requesting the Indian government to bring back his body to India for cremation.