Breaking News

2024 Lok Sabha Election, BJP First list: ਭਾਜਪਾ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਭਾਜਪਾ ਨੇ ਫਿਰ ਦਿੱਤੀ ਅਜੇ ਮਿਸ਼ਰਾ ਟੇਨੀ ਨੂੰ ਲਖੀਮਪੁਰ ਖੀਰੀ ਤੋਂ ਟਿਕਟ, ਪੁੱਤ ‘ਤੇ ਕਿਸਾਨਾਂ ਨੂੰ ਕੁਚਲਣ ਦਾ ਸੀ ਇਲਜ਼ਾਮ,

2024 Lok Sabha Election, BJP First list: PM, 34 Ministers On BJP’s 1st List Of 195 Candidates For Lok Sabha Polls

ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ ਪ੍ਰਦੇਸ਼ ਦੇ ਵਾਰਾਣਸੀ ਹਲਕੇ ਤੋਂ ਚੋਣ ਲੜਨਗੇ। ਭਾਜਪਾ ਨੇ ਯੂਪੀ ਵਿੱਚ 51, ਪੱਛਮੀ ਬੰਗਾਲ ਵਿੱਚ 20, ਦਿੱਲੀ ਵਿੱਚ ਪੰਜ, ਗੋਆ ਅਤੇ ਤ੍ਰਿਪੁਰਾ ਵਿੱਚ ਇੱਕ-ਇੱਕ ਲੋਕ ਸਭਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਭਾਜਪਾ ਨੇ 16 ਸੂਬਿਆਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ 28 ਮਹਿਲਾਵਾਂ ਅਤੇ 47 ਨੌਜਵਾਨਾਂ ਨੂੰ ਸ਼ਾਮਲ ਕੀਤਾ ਹੈ। 195 ਉਮੀਦਵਾਰਾਂ ਦੀ ਇਸ ਸੂਚੀ ਵਿੱਚ 34 ਕੇਂਦਰੀ ਮੰਤਰੀਆਂ, ਦੋ ਸਾਬਕਾ ਮੰਤਰੀਆਂ ਅਤੇ ਲੋਕ ਸਭਾ ਸਪੀਕਰ ਦਾ ਨਾਮ ਸ਼ਾਮਲ ਕੀਤਾ ਗਿਆ ਹੈ।

In a surprising move amid the farmers’ protest, Minister of State for Home Ajay Mishra Teni will contest from the Kheri constituency again. Mr Teni’s son, Ashish, had been jailed for his alleged involvement in mowing down four farmers in Lakhmipur Kheri in 2021 and justice for the victims has been one of the key demands in the ongoing protests against the Union government.


ਭਾਜਪਾ ਨੇ ਫਿਰ ਦਿੱਤੀ ਅਜੇ ਮਿਸ਼ਰਾ ਟੇਨੀ ਨੂੰ ਲਖੀਮਪੁਰ ਖੀਰੀ ਤੋਂ ਟਿਕਟ, ਪੁੱਤ ‘ਤੇ ਕਿਸਾਨਾਂ ਨੂੰ ਕੁਚਲਣ ਦਾ ਸੀ ਇਲਜ਼ਾਮ, ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
#LokSabhaElection2024 #elections #sarwansinghpandher #farmers #KisanAndolan