Former Punjab finance minister Manpreet Singh Badal suffered a heart attack, said officials on Sunday. He was admitted to Jindal Heart Hospital in Bathinda.
BJP leader Badal, an MLA from Bathinda Urban, switched sides from Congress to the Bharatiya Janata Party (BJP) in January 2023.
ਮਨਪ੍ਰੀਤ ਬਾਦਲ ਨੂੰ ਆਇਆ ਹਾਰਟ ਅਟੈਕ
ਸਿਹਤ ਜਿਆਦਾ ਖਰਾਬ ਹੋਣ ਕਰਕੇ ਪਏ ਸਟੰਟ
ਡਾਕਟਰ ਦਾ ਬਿਆਨ ਆਇਆ ਸਾਹਮਣੇ,
ਜਾਣਨ ਹਸਪਤਾਲ ਪਹੁੰਚੇ
ਆਪਣੇ ਭਰਾ ਮਨਪ੍ਰੀਤ ਬਾਦਲ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਆਈ ਹੈ।
Badal, who has been a minister in the Congress government and SAD government switched sides several times. He started his political career with Shiromani Akali Dal (SAD) but in 2011 he floated his political party – People’s Party of Punjab (PPP). Later, in 2016, he joined Congress. After losing the election against the AAP candidate, he joined the BJP in 2023.