Sarabjit Singh Mianwind took responsibility for Tarsem Singh’s murder: In the murder case of Tarsem Singh, dera kar seva chief of Nanakmatta Sahib Gurdwara in Uttarakhand, two suspects have been identified. One of them belongs to Tarn Taran district.
SSP Amritsar rural said that Sarabjit Singh Mianwind, the prime suspect, belonged to Tarn Taran district. The details of the other suspect, Amarjit Singh, who had shot Tarsem are yet to be verified.
ਤਰਨਤਾਰਨ ਦੇ ਪਿੰਡ ਮੀਆਂਵਿੰਡ ਦੇ ਰਹਿਣ ਵਾਲੇ ਸਰਬਜੀਤ ਸਿੰਘ ਨੇ ਉਤਰਾਖੰਡ ਦੇ ਨਾਨਕਮੱਤਾ ਗੁਰਦੁਆਰੇ ਦੇ ਡੇਰਾ ਮੁਖੀ ਤਰਸੇਮ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉੱਤਰਾਖੰਡ ਦੀ ਐਸਆਈਟੀ ਅਤੇ ਪੁਲਿਸ ਪਹਿਲਾਂ ਹੀ ਉਸ ਦੀ ਭਾਲ ਵਿੱਚ ਜੁਟੀ ਹੋਈ ਹੈ।
ਸਰਬਜੀਤ ਸਿੰਘ ਮੀਆਂਵਿੰਡ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਕਿਹਾ-ਤਰਸੇਮ ਵਰਗੇ ਹੋਰ ਵੀ ਮੌਜੂਦ ਮੱਸੇ ਰੰਗੜ ਜੋ ਆਪਣੇ ਨਰਕਾਂ ਦੀ ਤਿਆਰੀ ਕਰ ਲੈਣ ਵਾਰੀ ਨਾਲ ਨੰਬਰ ਆਉਣਾ। ਪੁਲਿਸ ਸਾਡੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਨਾ ਕਰੇ। ਸਹੀ ਸਮਾਂ ਆਉਣ ‘ਤੇ ਅਸੀਂ ਆਪ ਅਕਾਲ ਤਖਤ ਸਾਹਿਬ ਪੇਸ਼ ਹੋ ਜਾਵਾਂਗੇ।
ਦੱਸ ਦੇਈਏ ਕਿ ਕਾਰ ਸੇਵਾ ਡੇਰਾ ਮੁਖੀ ਬਾਬਾ ਤਰਸੇਮ ਸਿੰਘ ਦੀ ਵੀਰਵਾਰ ਸਵੇਰੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਸਥਿਤ ਨਾਨਕਮੱਤਾ ਗੁਰਦੁਆਰੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਗਈ ਸੀ। ਇਸ ਘਟਨਾ ਤੋਂ ਬਾਅਦ ਉੱਤਰਾਖੰਡ ਵਿੱਚ ਸਿੱਖ ਧਰਮ ਦੇ ਪ੍ਰਮੁੱਖ ਤੀਰਥ ਸਥਾਨਾਂ ਵਿੱਚੋਂ ਇੱਕ ਨਾਨਕਮੱਤਾ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਨੇ ਇਸ ਕਤਲ ਕੇਸ ਵਿੱਚ ਪੰਜ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Mianwind claimed responsibility of the murder on social media, his pictures with a ruling party MLA and a former MLA emerged on social media.
He had shot at BJP leader Harjit Singh in Tarn Taran several months back and the police had registered a case of murder bid against him.
ਸਰਬਜੀਤ ਸਿੰਘ ਮੀਆਂਵਿੰਡ ਨੇ ਲਈ ਤਰਸੇਮ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ
#SarabjitSinghMianwind #TarsemSingh #murdercase