ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਕੋਈ ਸਿੱਧੀ IAS ਅਫਸਰ ਨਹੀਂ ਸੀ ਬਣੀ, ਇਹ PCS ਵੀ ਨਹੀਂ ਸੀ।
ਪਰਮਪਾਲ ਕੌਰ ਡੀਡੀਪੀਓ ਸੀ ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਇਸ ਨੂੰ 2015 ‘ਚ ਸਿੱਧਾ IAS ਵਿੱਚ ਨਾਮਜ਼ਦ ਕੀਤਾ ਸੀ।
ਇਸ ਨੂੰ IAS ਵਿੱਚ ਨਾਮਜ਼ਦ ਕਰਨ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਦੀ ਤਰੱਕੀ ਦਿੱਤੀ ਗਈ ਤੇ ਦੋ ਦਿਨ ਬਾਅਦ ਹੀ ਪੰਜਾਬ ਸਰਕਾਰ ਨੇ ਇਸ ਦਾ ਨਾਂ IAS ਵਿੱਚ ਨਾਮਜ਼ਦਗੀ ਲਈ ਭੇਜ ਦਿੱਤਾ।
ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਦੇ ਪੈਦਾ ਕੀਤੇ ਹੋਰ ਅਕਾਲੀ ਆਗੂਆਂ ਨੇ ਤਾਕਤ ਦੀ ਵਰਤੋਂ ਆਪਣੇ ਘਰ ਭਰਨ ਜਾਂ ਨਿੱਜੀ ਤਰੱਕੀਆਂ ਲਈ ਹੀ ਕੀਤੀ।
ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਵੀ ਹੈ, ਨੇ ਲੋਕ ਸਭਾ ਚੋਣਾਂ ਲੜਨ ਦੀ ਸੰਭਾਵਨਾ ਦੇ ਮੱਦੇਨਜ਼ਰ ਅਸਤੀਫ਼ਾ ਦੇ ਦਿੱਤਾ ਹੈ।
ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਵੱਲੋਂ ਆਈ. ਏ. ਐੱਸ ਅਹੁਦੇ ਤੋਂ ਦਿੱਤਾ ਅਸਤੀਫ਼ਾ ਨਾਮਨਜ਼ੂਰ ਕਰ ਲਿਆ ਹੈ। ਅੱਜ ਆਪਣੇ ਪਤੀ ਨਾਲ ਭਾਜਪਾ ਵਿਚ ਸ਼ਾਮਲ ਹੋਣ ਵਾਲੀ ਪਰਮਪਾਲ ਕੌਰ ਦੇ ਅਸਤੀਫ਼ੇ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਪਾਲ ਕੌਰ ਜੀ ਆਈ. ਏ. ਐੱਸ. ਅਫਸਰ ਦੇ ਤੌਰ ‘ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ।
ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਮਲੂਕਾ ਅਤੇ ਆਈਏਐਸ ਨੂੰਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ। ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ। 2015 ਵਿੱਚ ਹੀ ਉਨ੍ਹਾਂ ਨੂੰ ਪੀਸੀਐਸ ਤੋਂ ਆਈਏਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ। ਉਹ ਪੰਜਾਬ ‘ਚ ਕਈ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ।
ਮਲੂਕਾ ਦੀ ਨੂੰਹ ਦੇ BJP ‘ਚ ਜਾਣ ਮਗਰੋਂ CM ਭਗਵੰਤ ਮਾਨ ਦਾ ਬਹੁਤ ਵੱਡਾ ਬਿਆਨ, IAS ਨੂੰਹ ਦਾ ਅਸਤੀਫਾ ਸਵੀਕਾਰ ਨਹੀਂ ਹੋਇਆ ਪਹਿਲਾਂ ਹੀ ਪਾਰਟੀ ‘ਚ ਹੋ ਗਏ ਸ਼ਾਮਿਲ ?
ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ‘ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ‘ਚ ਪੈ ਸਕਦੀ ਹੈ : CM ਮਾਨ .
#IASParmpalKaur #CMBhagwantMann #AAPPunjab #News
BJP ‘ਚ ਸ਼ਾਮਿਲ ਹੋਣ ਮਗਰੋਂ ਸੁਣੋ ਕੀ ਬੋਲੇ ਮਲੂਕਾ ਦੇ ਬੇਟਾ ਤੇ ਨੂੰਹ? IAS ਨੂੰਹ ਨੇ ਅਸਤੀਫਾ ਦੇਣ ਮਗਰੋਂ ਕੀਤੀ ਰਾਜਨੀਤੀ ‘ਚ Entry, ਦੱਸਿਆ ਕਿਓਂ BJP ‘ਚ ਹੋਣਾ ਪਿਆ ਸ਼ਾਮਿਲ ?
ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਕੋਈ ਸਿੱਧੀ IAS ਅਫਸਰ ਨਹੀਂ ਸੀ ਬਣੀ, ਇਹ PCS ਵੀ ਨਹੀਂ ਸੀ। ਪਰਮਪਾਲ ਕੌਰ ਡੀਡੀਪੀਓ ਸੀ ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੇ ਇਸ ਨੂੰ 2015 ‘ਚ ਸਿੱਧਾ IAS ਵਿੱਚ ਨਾਮਜ਼ਦ ਕੀਤਾ ਸੀ।
ਇਸ ਨੂੰ IAS ਵਿੱਚ ਨਾਮਜ਼ਦ ਕਰਨ ਤੋਂ ਪਹਿਲਾਂ ਡਿਪਟੀ ਡਾਇਰੈਕਟਰ ਦੀ ਤਰੱਕੀ ਦਿੱਤੀ ਗਈ ਤੇ ਦੋ ਦਿਨ ਬਾਅਦ ਹੀ ਪੰਜਾਬ ਸਰਕਾਰ ਨੇ ਇਸ ਦਾ ਨਾਂ IAS ਵਿੱਚ ਨਾਮਜ਼ਦਗੀ ਲਈ ਭੇਜ ਦਿੱਤਾ।
ਪ੍ਰਕਾਸ਼ ਸਿੰਘ ਬਾਦਲ ਅਤੇ ਉਸ ਦੇ ਪੈਦਾ ਕੀਤੇ ਹੋਰ ਅਕਾਲੀ ਆਗੂਆਂ ਨੇ ਤਾਕਤ ਦੀ ਵਰਤੋਂ ਆਪਣੇ ਘਰ ਭਰਨ ਜਾਂ ਨਿੱਜੀ ਤਰੱਕੀਆਂ ਲਈ ਹੀ ਕੀਤੀ।