Breaking News

ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਦਾ ਵਿਗੜਿਆ ਸ਼ੂਗਰ ਲੈਵਲ , ਤਿਹਾੜ ਆਲੇ ਕਹਿੰਦੇ ਸੱਭ ਝੂਠ

ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾ

ਲ ਦਾ ਸ਼ੂਗਰ ਲੈਵਲ ਵਿਗੜ ਗਿਆ ਹੈ।

ਤਿਹਾੜ ਜੇਲ੍ਹ ਵੱਲੋਂ ਜਾਰੀ ਸਿਹਤ ਬੁਲੇਟਿਨ ਵਿੱਚ ਸ਼ੂਗਰ ਦਾ ਪੱਧਰ ਵਿਗੜਿਆ ਹੋਇਆ ਸਾਹਮਣੇ ਆਇਆ ਹੈ। ਬਲੱਡ ਸ਼ੂਗਰ ਫਾਸਟਿੰਗ ਦੀ ਰਿਪੋਰਟ 160 ਹੈ

AAP national convenor Arvind Kejriwal’s sugar level has worsened in Tihar Jail.

The health bulletin issued by Tihar Jail has revealed that the sugar level has deteriorated. Reported fasting blood sugar is 160 and normal fasting blood sugar is 70.

Tihar Jail Contradicts AAP’s Claim: Arvind Kejriwal’s Weight Up By 1 Kg, BP & Sugar Level Stable.

“I joined AAP after seeing its strong message on fighting corruption. Today, the party has found itself in the middle of corrupt practices. That’s why I have decided to quit,” said Delhi Minister Raaj Kumar Anand

ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ।

‘ਆਪ’ ਨੇ ਕਿਹਾ ਕਿ ਤਿਹਾੜ ਜੇਲ੍ਹ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਗਵੰਤ ਮਾਨ ਅਤੇ ਸੰਜੈ ਸਿੰਘ ਦਾ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਤੈਅ ਹੋ ਗਿਆ ਸੀ। ਹੁਣ ਤਿਹਾੜ ਜੇਲ੍ਹ ਨਵੇਂ ਸਮੇਂ ਬਾਰੇ ਸੂਚਿਤ ਕਰੇਗੀ।

ਦਿੱਲੀ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਅੱਜ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਅਤੇ ਪਾਰਟੀ ‘ਚ ਦਲਿਤਾਂ ਨੂੰ ਢੁਕਵੀਂ ਪ੍ਰਤੀਨਿਧਤਾ ਨਾ ਹੋਣ ਦਾ ਦੋਸ਼ ਲਗਾਉਂਦੇ ਹੋਏ ‘ਆਪ’ ਨੂੰ ਛੱਡ ਦਿੱਤਾ।

ਇੱਥੇ ਪ੍ਰੈਸ ਕਾਨਫਰੰਸ ਵਿੱਚ ਸਮਾਜ ਭਲਾਈ ਸਮੇਤ ਵੱਖ-ਵੱਖ ਵਿਭਾਗਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸ੍ਰੀ ਆਨੰਦ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਆਗੂਆਂ ਵਿੱਚ ਕੋਈ ਦਲਿਤ ਨਹੀਂ ਹੈ।

ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ‘ਆਪ’ ਦੇ ਦਲਿਤ ਵਿਧਾਇਕਾਂ, ਮੰਤਰੀਆਂ ਜਾਂ ਕੌਂਸਲਰਾਂ ਨੂੰ ਕੋਈ ਸਨਮਾਨ ਨਹੀਂ ਦਿੱਤਾ ਗਿਆ। ਆਨੰਦ ਪਟੇਲ ਨਗਰ ਹਲਕੇ ਤੋਂ ਵਿਧਾਇਕ ਹਨ।

ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਦਾ ਵਿਗੜਿਆ ਸ਼ੂਗਰ ਲੈਵਲ
ਬਲੱਡ ਸ਼ੂਗਰ ਫਾਸਟਿੰਗ ਹੋਇਆ 160
#ArvindKejriwal #TiharJail #Health #