An FIR has been registered against Jalandhar’s viral ‘kulhad pizza’ couple for brandishing guns.Roop Kaur and Sehaj Arora had posted a video while holding guns on their social media accounts.Though the couple claimed that they had posed with toy guns and the sole purpose of the video was entertainment, the police said the video was clear violation of the Punjab government’s recent ban.A case under Section 188 of the IPC was registered against them, said ADCP Aditya.He said apart from the couple, an FIR was also registered against a youth of Dashmesh Avenue at Urban Estate here for posing with pistols in his Snapchat post.

ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਦੋਸ਼ਾਂ ‘ਤੇ ਜਲੰਧਰ ਦੀ ਫੇਮਸ ਕੁੱਲੜ ਪੀਜ਼ਾ ਵਾਲੀ ਜੋੜੀ ਵੱਲੋਂ ਪ੍ਰਤੀਕੀਰਿਆ ਵੇਖਣ ਨੂੰ ਮਿਲੀ ਹੈ। ਉਨ੍ਹਾਂ ਆਪਣੇ ਪੇਜ਼ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਕਪਲ ਸਫਾਈ ਦਿੰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਸਾਫ ਕੀਤਾ ਹੈ ਕਿ ਸਾਡਾ ਅਜਿਹਾ ਕੋਈ ਮਕਸਦ ਨਹੀਂ ਸੀ ਕਿ ਅਸੀਂ ਗੰਨ ਕਲਚਰ ਨੂੰ ਪ੍ਰਮੋਟ ਕਰੀਏ।

ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਦੋਸ਼ਾਂ ‘ਤੇ ਜਲੰਧਰ ਦੀ ਫੇਮਸ ਕੁੱਲੜ ਪੀਜ਼ਾ ਵਾਲੀ ਜੋੜੀ ਵੱਲੋਂ ਪ੍ਰਤੀਕੀਰਿਆ ਵੇਖਣ ਨੂੰ ਮਿਲੀ ਹੈ। ਉਨ੍ਹਾਂ ਆਪਣੇ ਪੇਜ਼ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਕਪਲ ਸਫਾਈ ਦਿੰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਸਾਫ ਕੀਤਾ ਹੈ ਕਿ ਸਾਡਾ ਅਜਿਹਾ ਕੋਈ ਮਕਸਦ ਨਹੀਂ ਸੀ ਕਿ ਅਸੀਂ ਗੰਨ ਕਲਚਰ ਨੂੰ ਪ੍ਰਮੋਟ ਕਰੀਏ। ਉਨ੍ਹਾਂ ਇਹ ਵੀ ਕਿਹਾ ਕਿ ਵੀਡੀਓ ‘ਚ ਜੋ ਗੰਨ ਦਿਖਾਈ ਦੇ ਰਹੀ ਹੈ ਉਹ ਇਕ ਟੋਏ ਗੰਨ ਹੈ। ਅਸੀਂ ਮਜ਼ਾਕ ਤੇ ਐਂਟਰਟੇਰਮੈਂਟ ਲਈ ਇਹ ਵੀਡੀਓ ਬਣਾਈ ਸੀ। ਕਪਲ ਨੇ ਦੱਸਿਆ ਕਿ ਇਹ ਵੀਡੀਓ 10 ਦਿਨਾਂ ਪੁਰਾਣੀ ਹੈ। ਉਸ ਸਮੇਂ ਇਸ ਤਰ੍ਹਾਂ ਦਾ ਕੋਈ ਕਾਨੂੰਨ ਵੀ ਨਹੀਂ ਸੀ ਪਰ ਸਰਕਾਰ ਨੇ ਇਹ ਜੋ ਇਨਸੈਂਨਟਿਵ ਲਿਆ ਹੈ ਅਸੀਂ ਉਸ ਦਾ ਸਮਾਨ ਕਰਦੇ ਹਾਂ। ਕਪਲ ਨੇ ਕਿਹਾ ਕਿ ਅਸੀਂ ਸਰਕਾਰ ਦੇ ਨਾਲ ਹਾਂ ਪਰ ਇਹ ਜੋ ਸਾਡੇ ‘ਤੇ ਪਰਚਾ ਹੋਇਆ ਹੈ ਉਹ ਬਿਲਕੁੱਲ ਨਾਜਾਇਜ਼ ਹੈ ਇਹ ਇਕ ਪੁਰਾਣੀ ਵੀਡੀਓ ਹੈ ਜਿਸ ਨਾਲ ਸਾਨੂੰ ਜੋੜਿਆ ਜਾ ਰਿਹਾ ਹੈ।

ਦੱਸ ਦੇਈਏ ਕਿ 10 ਦਿਨ ਪਹਿਲਾਂ ਦੋਵਾਂ ਨੇ ਹੱਥ ਵਿਚ ਰਾਈਫਲ ਫੜ ਕੇ ਪੰਜਾਬੀ ਗੀਤ ‘ਤੇ ਵੀਡੀਓ ਬਣਾਈ ਗਈ ਸੀ। ਇਸ ਤੋਂ ਬਾਅਦ ਇਹ ਵੀਡੀਓ ਇੰਟਰਨੈੱਟ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਹਥਿਆਰਾਂ ਦਾ ਪ੍ਰਚਾਰ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਬਾਵਜੂਦ ਲੋਕ ਹਥਿਆਰਾਂ ਨਾਲ ਫੋਟੋਆਂ ਖਿੱਚਣ ਜਾਂ ਵੀਡੀਓ ਬਣਾਉਣ ਤੇ ਇੰਟਰਨੈੱਟ ਮੀਡੀਆ ‘ਤੇ ਪੋਸਟ ਕਰਨ ਤੋਂ ਪਿੱਛੇ ਨਹੀਂ ਹਟ ਰਹੇ।