Punjabi rapper Jazzy B’s Twitter account blocked on India’s request -‘Will always stand for the rights of my people’, reacted the Indian- Canadian singer ਭਾਰਤ ‘ਚ ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਉਂਟ ਹੋਇਆ ਬੰਦ

Microblogging platform Twitter has “withheld” the accounts of Punjabi singer Jazzy B, hip-hop artist L-Fresh the Lion and two others in response to a legal demand in India, even as it draws flak over delay in complying with the new IT rules in the country.ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਇਹ ਹੈ ਕਿ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ਦੇ ਵਿੱਚ ਭਾਰਤ ਵਿੱਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।

Requests received by Twitter for withholding content are published on Lumen database – an independent research project studying cease and desist letters concerning online content.Users checking Jazzy B’s account are shown a message saying “account has been withheld in India in response to a legal demand”.


ਪੰਜਾਬ ਅਤੇ ਵਿਦੇਸ਼ਾਂ ਵਿੱਚ ਪੰਜਾਬੀਅਤ ਦੀ ਪਹਿਚਾਣ ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਇਹ ਹੈ ਕਿ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ’ਤੇ ਲਿਖਿਆ ਆ ਰਿਹਾ ਹੈ ਕਿ ਕਾਨੂੰਨੀ ਮੰਗ ਦੇ ਜਵਾਬ ਦੇ ਵਿੱਚ ਭਾਰਤ ਵਿੱਚ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਉਨ੍ਹਾਂ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ । ਹੁਣ ਇੱਕ ਵਾਰ ਫਿਰ ਤੋਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਭਾਰਤ ਦੇ ਵਿੱਚ ਬੰਦ ਕਰ ਦਿੱਤਾ ਗਿਆ ਹੈ।ਹਾਲਾਂਕਿ ਇਸ ਦੇ ਬਾਰੇ ਅਜੇ ਤੱਕ ਜੈਜ਼ੀ ਬੀ ਦਾ ਕੋਈ ਵੀ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਹੈ।