The wife of a station house officer (SHO) breast-fed and saved the life of an infant who was left in the cold by her parents in Greater Noida.The child was found wrapped in a cloth inside bushes in the Knowledge Park area on December 20, and her condition was very critical because of the cold.ਪ੍ਰਾਪਤ ਜਾਣਕਾਰੀ ਅਨੁਸਾਰ 20 ਦਸੰਬਰ ਨੂੰ ਨਾਲੇਜ ਪਾਰਕ ਇਲਾਕੇ ਵਿੱਚ ਝਾੜੀਆਂ ਵਿੱਚੋਂ ਇੱਕ ਬੱਚੀ ਮਿਲੀ ਸੀ। ਜਿਵੇਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਹ ਉਸ ਨੂੰ ਥਾਣੇ ਲੈ ਆਏ। ਬੱਚੀ ਠੰਢ ਅਤੇ ਭੁੱਖ ਕਾਰਨ ਰੋ ਰਿਹਾ ਸੀ ਅਤੇ ਉਸ ਦੀ ਹਾਲਤ ਬਹੁਤ ਖਰਾਬ ਸੀ। ਫਿਰ ਐਸਐਚਓ ਦੀ ਪਤਨੀ ਜੋਤੀ ਸਿੰਘ ਨੇ ਉਸ ਨੂੰ ਆਪਣਾ ਦੁੱਧ ਚੁੰਘਾਇਆ ਅਤੇ ਉਸ ਦੀ ਜਾਨ ਬਚਾਈ।

ਯੂਪੀ ਦੇ ਗ੍ਰੇਟਰ ਨੋਇਡਾ ਵਿੱਚ ਮਾਪਿਆਂ ਨੇ ਆਪਣੀ ਨਵਜੰਮੀ ਬੱਚੀ ਨੂੰ ਕੜਾਕੇ ਦੀ ਠੰਢ ਵਿੱਚ ਝਾੜੀਆਂ ਵਿੱਚ ਛੱਡ ਦਿੱਤਾ। ਜਦੋਂ ਪੁਲਿਸ ਨੇ ਬੱਚੀ ਨੂੰ ਠੰਢ ਅਤੇ ਭੁੱਖ ਕਾਰਨ ਤੜਫਦੀ ਦੇਖਿਆ ਤਾਂ ਉਸ ਦੀ ਹਾਲਤ ਕਾਫੀ ਖਰਾਬ ਸੀ। ਇਸ ਮੌਕੇ ਇਨਸਾਨੀਅਤ ਦੀ ਮਿਸਾਲ ਪੇਸ਼ ਕਰਦੇ ਹੋਏ ਇੱਕ ਐਸਐਚਓ ਦੀ ਪਤਨੀ ਨੇ ਨਵਜੰਮੀ ਬੱਚੀ ਨੂੰ ਆਪਣਾ ਦੁੱਧ ਪਿਲਾਇਆ, ਜਿਸ ਤੋਂ ਬਾਅਦ ਉਸ ਦੀ ਹਾਲਤ ਵਿੱਚ ਸੁਧਾਰ ਹੋਇਆ।

ਪ੍ਰਾਪਤ ਜਾਣਕਾਰੀ ਅਨੁਸਾਰ 20 ਦਸੰਬਰ ਨੂੰ ਨਾਲੇਜ ਪਾਰਕ ਇਲਾਕੇ ਵਿੱਚ ਝਾੜੀਆਂ ਵਿੱਚੋਂ ਇੱਕ ਬੱਚੀ ਮਿਲੀ ਸੀ। ਜਿਵੇਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਹ ਉਸ ਨੂੰ ਥਾਣੇ ਲੈ ਆਏ। ਬੱਚੀ ਠੰਢ ਅਤੇ ਭੁੱਖ ਕਾਰਨ ਰੋ ਰਿਹਾ ਸੀ ਅਤੇ ਉਸ ਦੀ ਹਾਲਤ ਬਹੁਤ ਖਰਾਬ ਸੀ। ਫਿਰ ਐਸਐਚਓ ਦੀ ਪਤਨੀ ਜੋਤੀ ਸਿੰਘ ਨੇ ਉਸ ਨੂੰ ਆਪਣਾ ਦੁੱਧ ਚੁੰਘਾਇਆ ਅਤੇ ਉਸ ਦੀ ਜਾਨ ਬਚਾਈ।

ਜੋਤੀ ਸਿੰਘ ਨੇ ਦੱਸਿਆ ਕਿ ਕਿਸੇ ਨੇ ਬੱਚੀ ਨੂੰ ਸ਼ਾਰਦਾ ਹਸਪਤਾਲ ਨੇੜੇ ਝਾੜੀਆਂ ਵਿਚ ਸੁੱਟ ਦਿੱਤਾ ਸੀ। ਬੱਚੀ ਨੂੰ ਬਹੁਤ ਭੁੱਖ ਲੱਗੀ ਸੀ, ਜਿਸ ਤੋਂ ਬਾਅਦ ਮੈਂ ਉਸ ਨੂੰ ਆਪਣਾ ਦੁੱਧ ਪਿਲਾਇਆ। ਉਸ ਨੇ ਕਿਹਾ, ”ਮੈਨੂੰ ਸਮਝ ਨਹੀਂ ਆ ਰਿਹਾ ਕਿ ਕੋਈ ਮਾਸੂਮ ਬੱਚੇ ਨਾਲ ਅਜਿਹਾ ਕਿਵੇਂ ਕਰ ਸਕਦਾ ਹੈ।”I can’t understand how could someone do something like this with a child? I felt miserable watching the baby suffer and felt like crying. I couldn’t just stand and watch her crying in hunger and decided to breast-feed her. I would like to send out a message that if someone has a problem caring for their children, they should take them to a safe place like an orphanage or an NGO where they could be raised. Such acts are reprehensible,” she said.