ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..
Bhagwant Mann: ਅਜਨਾਲਾ ਘਟਨਾ ਤੋਂ ਦੋ ਦਿਨ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ।ਅਜਨਾਲਾ ਘਟਨਾ ਤੋਂ ਦੋ ਦਿਨ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਿਸ ‘ਚ ਮਾਨ ਨੇ ਅੰਮ੍ਰਿਤਪਾਲ ਦਾ ਨਾਂ ਲਏ ਬਗੈਰ ਤਿਖਾ ਨਿਸ਼ਾਨਾ ਸਾਧਿਆ ਹੈ। ਦੱਸ ਦਈਏ ਕਿ ਮਾਨ ਨੇ ਟਵੀਟ ਕਰਕੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ।
ਆਪਣੇ ਟਵੀਟ ‘ਚ ਭਗਵੰਤ ਮਾਨ ਨੇ ਕਿਹਾ, “ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..“
ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..
— Bhagwant Mann (@BhagwantMann) February 25, 2023
ਅਜਨਾਲਾ ਘਟਨਾ ਮਗਰੋਂ CM ਭਗਵੰਤ ਮਾਨ ਦਾ ਅੰਮ੍ਰਿਤਪਾਲ ਸਿੰਘ ‘ਤੇ ਤਿੱਖਾ ਨਿਸ਼ਾਨਾ – ਇਹ ਪੰਜਾਬ ਦੇ ਵਾਰਿਸ ਅਖਵਾਉਣ ਦੇ ਕਾਬਿਲ ਨਹੀਂ #CMBhagwantMann #Statement #AmritpalSingh #WarisPunjabDe #Supporter #Protest #Ajnala #PoliceStation #PunjabPolice