CBI Summoned Satya Pal Malik: ਸੀਬੀਆਈ ਨੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਸੰਮਨ ਭੇਜਿਆ ਹੈ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿੱਚ 27 ਅਤੇ 28 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਜ਼ੁਬਾਨੀ ਸੰਮਨ ਭੇਜਿਆ ਹੈ। ਏਜੰਸੀ ਨੇ ਉਨ੍ਹਾਂ ਨੂੰ 27 ਅਤੇ 28 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਸੀਬੀਆਈ ਨੇ ਇਸ ਸਬੰਧ ਵਿੱਚ ਅਜੇ ਕੋਈ ਪੁਸ਼ਟੀ ਨਹੀਂ ਕੀਤੀ ਹੈ।

ਏਜੰਸੀ ਨੇ ਜੰਮੂ-ਕਸ਼ਮੀਰ ‘ਚ ਦੋ ਪ੍ਰੋਜੈਕਟਾਂ ‘ਚ ਗੜਬੜੀਆਂ ਨੂੰ ਲੈ ਕੇ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਸੀ.ਬੀ.ਆਈ. ਨੇ ਉਨ੍ਹਾਂ ਨੂੰ ਸੱਦਿਆ ਹੈ। ਮਲਿਕ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਦੋ ਫਾਈਲਾਂ ‘ਤੇ ਦਸਤਖਤ ਕਰਨ ਲਈ 300 ਕਰੋੜ ਦਾ ਆਫਰ ਮਿਲਿਆ ਸੀ। ਸੀਬੀਆਈ ਨੇ ਪਿਛਲੇ ਸਾਲ ਅਕਤੂਬਰ ਵਿੱਚ ਵੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਸੀ।


Former J&K governor Satyapal Malik has been issued a notice in connection with an insurance scam by the CBI. The case was reported by Satyapal Malik and the agency wants certain clarifications, the former J&K governor said. Satyapal Malik told PTI that the CBI has asked for his presence at the agency’s Akbar Road guesthouse for “certain clarifications”.While the former Governor has been in the news because of an interview where he made certain claims about the Pulwama terror attack, this is not the first time that Malik has been called by the CBI in connection with this case.

In April last year, the CBI lodged two FIRs over corruption allegations levelled by Malik in the awarding of contracts for a group medical insurance scheme for government employees and civil work worth ₹2,200 crore related to the Kiru hydroelectric power project in Jammu and Kashmir.