ਸੀਬੀਆਈ ਨੇ ਰਜਿੰਦਰ ਗੁਪਤਾ ਅਤੇ ਉਨ੍ਹਾਂ ਦੀ ਪਤਨੀ ਰੀਮਾ ਸਿੰਘਲ, ਪੁੱਤਰ ਗੌਰਵ ਸਿੰਘਲ ਅਤੇ ਨੂੰਹ ਕੋਮਲ ਸਿੰਘਲ ਦੇ ਖਿਲਾਫ 1 ਅਪ੍ਰੈਲ, 2011 ਤੋਂ 31 ਮਾਰਚ, 2019 ਤੱਕ ਫਰਮ ‘ਤੇ ਆਪਣੇ ਕਾਰਜਕਾਲ ਦੌਰਾਨ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਜਾਇਦਾਦ ਇਕੱਠੀ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ।

WAPCOS, previously known as Water and Power Consultancy Services (India) Limited, is a central public sector enterprise wholly owned by the government

ਨਵੀਂ ਦਿੱਲੀ: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸੀਬੀਆਈ (CBI) ਨੇ ਵੱਡੀ ਕਾਰਵਾਈ ਕੀਤੀ ਹੈ। ਵਾਟਰ ਐਂਡ ਪਾਵਰ ਕੰਸਲਟੈਂਸੀ (WAPCOS) ਦੇ ਸਾਬਕਾ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੁਮਾਰ ਗੁਪਤਾ ਅਤੇ ਉਨ੍ਹਾਂ ਦੇ ਪੁੱਤਰ ਗੌਰਵ ਨੂੰ ਉਨ੍ਹਾਂ ਦੇ ਕੰਪਲੈਕਸ ਤੋਂ 38 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। WAPCOS ਇੱਕ ਕੇਂਦਰੀ ਜਨਤਕ ਖੇਤਰ ਦਾ ਉੱਦਮ ਹੈ, ਜੋ ਪੂਰੀ ਤਰ੍ਹਾਂ ਸਰਕਾਰ ਦੀ ਮਲਕੀਅਤ ਹੈ ਅਤੇ ਜਲ ਸ਼ਕਤੀ ਮੰਤਰਾਲੇ ਦੇ ਪ੍ਰਸ਼ਾਸਕੀ ਨਿਯੰਤਰਣ ਅਧੀਨ ਹੈ।

The Central Bureau of Investigation (CBI) on Wednesday arrested Rajinder Kumar Gupta, former chairman and managing director of WAPCOS Limited, and his son Gaurav Singal in a disproportionate assets (DA) case.