MP ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੇ ਮੰਗਣੀ ਫੰਕਸ਼ਨ ‘ਚ ਪਹੁੰਚੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵੇਖੋ ਤਸਵੀਰਾਂ
ਪਰਿਣੀਤੀ ਚੋਪੜਾ ਤੇ ਰਾਘਵ ਚੱਢਾ 13 ਮਈ ਨੂੰ ਬਹੁਤ ਧੂਮ-ਧਾਮ ਨਾਲ ਮੰਗਣੀ ਕਰਨ ਜਾ ਰਹੇ ਹਨ।

ਪਰਿਣੀਤੀ ਚੋਪੜਾ ਤੇ ਰਾਘਵ ਚੱਢਾ 13 ਮਈ ਨੂੰ ਬਹੁਤ ਧੂਮ-ਧਾਮ ਨਾਲ ਮੰਗਣੀ ਕਰਨ ਜਾ ਰਹੇ ਹਨ। ਦਿੱਲੀ ‘ਚ ਮੰਗਣੀ ਤੋਂ ਪਹਿਲਾਂ ਰਾਘਵ ਚੱਢਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਉਹ ਟ੍ਰੇਡਿਸ਼ਨਲ ਲੁੱਕ ‘ਚ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਇਸ ਖਾਸ ਦਿਨ ਲਈ ਰਾਘਵ ਕੁੜਤਾ-ਪਜਾਮਾ ਪਾਏ ਨਜ਼ਰ ਆ ਰਹੇ ਹਨ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਰਾਘਵ ਚੱਢਾ ਇੱਕ ਕਮਰੇ ਦੇ ਗੇਟ ‘ਤੇ ਖੜ੍ਹੇ ਹਨ ਤੇ ਕੁਝ ਪੀਂਦੇ ਨਜ਼ਰ ਆ ਰਹੇ ਹਿ। ਇਹ ਵੀਡੀਓ ਕਪੂਰਥਲਾ ਹਾਊਸ ਦੀ ਦੱਸੀ ਜਾ ਰਹੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਹੋਣ ਵਾਲੀ ਹੈ। ਜੋੜੇ ਦੀ ਕੁੜਮਾਈ ‘ਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਹੋਵੇ, ਇਸ ਲਈ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਵੀਡੀਓ ‘ਚ ਇਸ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ।