ਲੋਕਾਂ ਨੇ ਭਾਜਪਾ ਲੀਡਰ ਨੂੰ ਕੁੱਟ – ਕੁੱਟ ਭਜਾਇਆ, ਕੱਪੜੇ ਲਾਹ ਕੇ ਚਾੜ੍ਹਿਆ ਕੁਟਾਪਾ, ਦੇਖੋ ਲਾਈਵ ਤਸਵੀਰਾਂ

48

ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਕਈ ਸਿਆਸੀ ਪਾਰਟੀਆਂ ਦੇ ਮਹਾਰਥੀਆਂ ਨੂੰ ਧੂੜ ਚਟਾ ਦਿੱਤੀ ਹੈ। ਇਨ੍ਹਾਂ ਵਿੱਚ ਦੋ ਮੌਜੂਦਾ ਤੇ ਪੰਜ ਸਾਬਕਾ ਮੁੱਖ ਮੰਤਰੀ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਤਰਾਖੰਡ ਦੇ ਉਨ੍ਹਾਂ ਦੇ ਹਮਰੁਤਬਾ ਪੁਸ਼ਕਰ ਸਿੰਘ ਧਾਮੀ ਆਪੋ-ਆਪਣੀਆਂ ਸੀਟਾਂ ਹਾਰ ਗਏ ਹਨ। ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਸਿੰਘ ਰਾਵਤ ਅਤੇ ਪੰਜਾਬ ਦੇ ਦੋ ਸਾਬਕਾ ਮੁੱਖ ਮੰਤਰੀਆਂ ਪ੍ਰਕਾਸ਼ ਸਿੰਘ ਬਾਦਲ ਤੇ ਅਮਰਿੰਦਰ ਸਿੰਘ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਵੱਡੀ ਜਿੱਤ ਤੋਂ ਉਤਸ਼ਾਹਿਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਆਈ ਕ੍ਰਾਂਤੀ ਹੁਣ ਪੂਰੇ ਦੇਸ਼ ਵਿੱਚ ਪਹੁੰਚੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਫਤਵੇ ਨਾਲ ਲੋਕਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਜਰੀਵਾਲ ‘ਅਤਿਵਾਦੀ’ ਨਹੀਂ ਸਗੋਂ ਦੇਸ਼ ਦਾ ਸੱਚਾ ਪੁੱਤਰ ਅਤੇ ਦੇਸ਼ ਭਗਤ ਹੈ।

ਜ਼ਿਲ੍ਹਾ ਲੁਧਿਆਣਾ ਵਿੱਚ 14 ਵਿਧਾਨ ਸਭਾ ਚੋਣਾਂ ਵਿੱਚੋਂ 13 ਹਲਕਿਆਂ ਦੇ ਜੇਤੂ ਉਮੀਦਵਾਰਾਂ ਦਾ ਪ੍ਰਸ਼ਾਸਨ ਨੇ ਐਲਾਨ ਕਰ ਦਿੱਤਾ ਹੈ। ਇੱਕ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਸ਼ਾਮਲ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਖੰਨਾ ਤੋਂ ਗੁਰਕੀਰਤ ਕੋਟਲੀ ਦੋਵੇਂ ਹੀ ਆਮ ਆਦਮੀ ਪਾਰਟੀ ਸਾਹਮਣੇ ਸਿਆਸੀ ਤੌਰ ’ਤੇ ਢਹਿ ਢੇਰੀ ਹੋ ਗਏ ਹਨ। ਇਸ ਦੇ ਨਾਲ ਹੀ ਹਲਕਾ ਸਮਰਾਲਾ ਤੋਂ ਆਪ ਉਮੀਦਵਾਰ ਜਗਤਾਰ ਸਿੰਘ ਦਿਆਲਪੁਰ ਜਿੱਤ ਗਏ ਹਨ। ਹਲਕਾ ਦੱਖਣੀ ਤੋਂ ਆਪ ਉਮੀਦਵਾਰ ਰਾਜਿੰਦਰਪਾਲ ਕੌਰ ਛੀਣਾ ਨੇ ਜਿੱਤ ਹਾਸਲ ਕੀਤੀ ਹੈ, ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਹੈ। ਹਲਕਾ ਗਿੱਲ ਤੋਂ ਜੀਵਨ ਸਿੰਘ ਸੰਗੋਵਾਲ ਨੇ ਵੱਡੇ ਮਾਰਜਨ ਦੇ ਨਾਲ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਹਲਕਾ ਰਾਏਕੋਟ ਤੋਂ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਤੇ ਜਗਰਾਉਂ ਤੋਂ ਆਪ ਉਮੀਦਵਾਰ ਸਰਬਜੀਤ ਕੌਰ ਮਾਣੂੰਕੇ ਨੇ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਹਲਕਾ ਦਾਖਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਵੀ ਜਿੱਤ ਹਾਸਲ ਕੀਤੀ ਹੈ। ਬਾਕੀ 7 ਸੀਟਾਂ ’ਤੇ ਵੀ ਆਪ ਉਮੀਦਵਾਰ ਗਿਣਤੀ ਵਿੱਚ ਲੀਡ ਕਰ ਰਹੇ ਹਨ।