Breaking News
Home / Punjab

Punjab

ਪ੍ਰੋ. ਭੁੱਲਰ ਸਬੰਧੀ ਸਿੱਖ ਜਥੇਬੰਦੀਆਂ ਦੇ ਸਵਾਲਾਂ ਦਾ ਮਾਮਲਾ

ਤਿਰੰਗੇ ਕਾ ਅਪਮਾਨ, ਨਹੀਂ ਸਹੇਗਾ ਭਗਵੰਤ ਮਾਨ ਨਿਸ਼ਾਨ ਸਾਹਿਬ ਨਾਲ ਵੀ ਕਿਸੇ ਦਾ ਅਪਮਾਨ ਹੁੰਦਾ ਹੈ ? ਏਨੀ ਨਫ਼ਰਤ ਸਿੱਖ ਕੌਮ ਦੇ ਨਿਸ਼ਾਨ ਸਾਹਿਬ ਨਾਲ ?? ਐਹੋ ਜਿਹਾ ਭਗਵੰਤ ਮਾਨ ਸਿਰ ‘ਚ ਮਾਰਨਾ ? ਭਗਵੰਤ ਮਾਨ ਨੂੰ ਨਿਸ਼ਾਨ ਸਾਹਿਬ ਨਾਲ ਨਫ਼ਰਤ ਹੈ। ਛੱਬੀ ਜਨਵਰੀ ਬਾਰੇ ਦਿੱਲੀ ਦੇ ਝੂਠੇ ਪ੍ਰਚਾਰ ਨੂੰ …

Read More »

ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ’ਤੇ ਐਫ.ਆਈ.ਆਰ. ਦਰਜ

ਚੰਡੀਗੜ੍ਹ, 22 ਜਨਵਰੀ, 2022:ਪੰਜਾਬ ਦੇ ਸਾਬਕਾ ਡੀ.ਜੀ.ਪੀ., ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੇ ਪਤੀ ਸ੍ਰੀ ਮੁਹੰਮਦ ਮੁਸਤਫ਼ਾ ’ਤੇ ਉਨ੍ਹਾਂ ਵੱਲੋਂ ਇਕ ਚੋਣ ਜਲਸੇ ਵਿੱਚ ਦਿੱਤੀ ਗਈ ਇਕ ਵਿਵਾਦਿਤ ਤਕਰੀਰ ਨੂੰ ਲੈ ਕੇ ਐਫ.ਆਈ.ਆਰ.ਦਰਜ ਕਰ ਦਿੱਤੀ ਗਈ …

Read More »

ਮਜੀਠੀਆ ਵੱਲੋਂ ਮੁੱਖ ਮੰਤਰੀ ਚੰਨੀ ਦੀ ਸ਼ਮੂਲੀਅਤ ਵਾਲੇ ਬਹੁ-ਕਰੋੜੀ ਘੁਟਾਲੇ ਦਾ ਸਨਿਚਰਵਾਰ ਨੂੰ ਪਰਦਾਫ਼ਾਸ਼ ਕਰਨ ਦਾ ਐਲਾਨ

ਚੰਡੀਗੜ੍ਹ, 21 ਜਨਵਰੀ, 2022:ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਐਲਾਨ ਕੀਤਾ ਹੈ ਕਿ ਉਹ ਸਨਿਚਰਵਾਰ ਨੂੰ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਸ਼ਮੂਲੀਅਤ ਵਾਲੇ ਇਕ ਬਹੁ-ਕਰੋੜੀ ਘੁਟਾਲੇ ਦਾ ਪਰਦਾਫ਼ਾਸ਼ ਕਰਨਗੇ। ਟਵਿੱਟਰ ’ਤੇ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ: ਮਜੀਠੀਆ ਨੇ …

Read More »

ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ ਦੇ ਬੇਟੇ ਸਤਬੀਰ ਸਿੰਘ ਖੱਟੜਾ ‘ਸ਼ੂਗਰਫ਼ੈੱਡ’ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 29 ਦਸੰਬਰ, 2021:ਪੰਜਾਬ ਦੀ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਪੁਲਿਸ ਦੇ ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ ਦੇ ਬੇਟੇ ਸਤਬੀਰ ਸਿੰਘ ਖੱਟੜਾ ਨੂੰ ‘ਸ਼ੂਗਰਫ਼ੈੱਡ’ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸੰਬੰਧੀ ਹੁਕਮ ਅੱਜ ਜਾਰੀ ਕੀਤੇ ਗਏ ਹਨ। ਸ: ਖੱਟੜਾ ਤੋਂ ਪਹਿਲਾਂ ਸਾਬਕਾ ਐਮ.ਪੀ. …

Read More »

ਸ਼ਿਵ ਸੈਨਾ ਵਲੋਂ ਨਵਜੋਤ ਸਿੱਧੂ ਖਿਲਾਫ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ

ਖਰੜ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਰੈਲੀ ਦੌਰਾਨ ਗੁੱਗਾ ਜ਼ਾਹਰ ਪੀਰ ਸੰਬੰਧੀ ਮਾੜੀ ਸ਼ਬਦਾਵਲੀ ਵਰਤ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਰੋਸ ਵਜੋਂ ਸੋਨੂੰ ਰਾਣਾ ਪੰਜਾਬ ਚੇਅਰਮੈਨ ਸ਼ਿਵ ਸੈਨਾ ਹਿੰਦ ਵੱਲੋਂ ਸਦਰ ਥਾਣਾ ਖਰੜ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ। ਸ਼ਿਕਾਇਤ ਵਿੱਚ ਸੋਨੂ ਰਾਣਾ ਨੇ ਲਿਖਿਆ …

Read More »

ਜਰਮਨੀ ਤੋਂ ਗ੍ਰਿਫ਼ਤਾਰ ਜਸਵਿੰਦਰ ਸਿੰਘ ਮੁਲਤਾਨੀ ਰਾਜੇਵਾਲ ਨੂੰ ਬਣਾਉਣਾ ਚਾਹੁੰਦਾ ਸੀ ਨਿਸ਼ਾਨਾ ?

ਲੁਧਿਆਣਾ, 28 ਦਸੰਬਰ, 2021: ਲੁਧਿਆਣਾ ਬੰਬ ਧਮਾਕੇ ਮਾਮਲੇ ਵਿੱਚ ਜਰਮਨੀ ਦੇ ਸ਼ਹਿਰ ਐਹਫ਼ਟ ਤੋਂ ਗ੍ਰਿਫ਼ਤਾਰ ਕੀਤੇ ਗਏ ‘ਸਿੱਖਸ ਫ਼ਾਰ ਜਸਟਿਸ’ ਨਾਲ ਜੁੜੇ ਜਸਵਿੰਦਰ ਸਿੰਘ ਮੁਲਤਾਨੀ ਬਾਰੇ ਇਕ ਹੋਰ ਅਹਿਮ ਖ਼ੁਲਾਸਾ ਹੋਇਆ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਮੁਲਤਾਨੀ ਕਿਸਾਨ ਅੰਦੋਲਨ ਦੇ ਮੁੱਖ ਚਿਹਰੇ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ …

Read More »

ਪਟਿਆਲਾ ਪੁਲਿਸ ਵੱਲੋਂ ਸਿੱਖਸ ਫ਼ਾਰ ਜਸਟਿਸ ਦੇ ਰਿਫ਼ਰੈਂਡਮ ਲਈ ਪ੍ਰਚਾਰ ਕਰਨ ਦੇ ਦੋਸ਼ ਹੇਠ ਇੱਕ ਔਰਤ ਸਣੇ 3 ਗ੍ਰਿਫ਼ਤਾਰ ਕਰਨ ਦਾ ਦਾਅਵਾ

ਪਟਿਆਲਾ, 28 ਦਸੰਬਰ, 2021 – ਐਸ.ਐਸ.ਪੀ. ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਅਗਾਮੀ ਚੋਣਾਂ ਦੇ ਮੱਦੇਨਜ਼ਰ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ, ਜਦੋਂ ਮਿਤੀ 26 ਦਸੰਬਰ 2021 ਨੂੰ ਵੱਖ ਵੱਖ ਧਾਰਮਿਕ ਸਥਾਨਾਂ ਅਤੇ ਹੋਰ ਜਨਤਕ …

Read More »

ਭਾਰਤੀ ਮੀਡੀਆ ਅਨੁਸਾਰ ਲੁਧਿਆਣਾ ਬੰਬ ਧਮਾਕਾ ਕੇਸ ਵਿੱਚ ਜਰਮਨੀ ਤੋਂ ਐਸ.ਐਫ.ਜੇ. ਨਾਲ ਜੁੜਿਆ ਜਸਵਿੰਦਰ ਸਿੰਘ ਮੁਲਤਾਨੀ ਗ੍ਰਿਫ਼ਤਾਰ

ਲੁਧਿਆਣਾ, 28 ਦਸੰਬਰ, 2021: ਲੁਧਿਆਣਾ ਵਿੱਚ ਬੀਤੀ 23 ਦਸੰਬਰ ਨੂੰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਜਰਮਨੀ ਵਿੱਚ ਰਹਿੰਦੇ ਅਤੇ ਗੁਰਪਤਵੰਤ ਸਿੰਘ ਪੰਨੂੰ ਦੀ ਅਗਵਾਈ ਵਾਲੀ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ’ ਨਾਲ ਜੁੜੇ ਜਸਵਿੰਦਰ ਸਿੰਘ ਮੁਲਤਾਨੀ ਨਾਂਅ ਦੇ ਇਕ ਵਿਅਕਤੀ ਨੂੰ ਜਰਮਨੀ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। …

Read More »

ਸ਼ਹਿਨਾਜ਼ ਗਿੱਲ ਦੇ ਪਿਤਾ ‘ਤੇ ਅੰਮ੍ਰਿਤਸਰ ‘ਚ ਚੱਲੀਆਂ ਗੋ ਲੀਆਂ, ਕੁਝ ਦਿਨ ਪਹਿਲਾਂ ਹੋਏ ਸਨ BJP ‘ਚ ਸ਼ਾਮਿਲ

ਪੰਜਾਬੀ ਅਦਾਕਾਰ ਅਤੇ ਬਿੱਗ ਬਾਸ ਫੇਮ ਸ਼ਹਿਨਾਜ ਗਿੱਲ ਦੇ ਪਿਤਾ ਸੰਤੋਖ ਸਿੰਘ ਉਰਫ ਸੁੱਖ ‘ਤੇ ਬੀਤੀ ਰਾਤ ਕੁਝ ਲੋਕਾਂ ਨੇ ਫਾ ਇ ਰਿੰ ਗ ਕਰ ਦਿੱਤੀ।ਜਾਣਕਾਰੀ ਮੁਤਾਬਕ ਇਹ ਘਟਨਾ ਉਦੋਂ ਹੋਈ ਜਦੋਂ ਸ਼ਹਿਨਾਜ ਦੇ ਪਿਤਾ ਆਪਣੇ ਡਰਾਈਵਰ ਦੇ ਘਰ ਵਾਪਸ ਆ ਰਹੇ ਸਨ। ਹਾਲਾਂਕਿ ਗੋਲੀਆਂ ਕਾਰ ‘ਚ ਲੱਗੀਆਂ ਜਿਸ ਨਾਲ …

Read More »

ਅਕਾਲੀ ਦਲ ਵੱਲੋਂ ਹਿਸਾਬ ਮੰਗਣ ‘ਤੇ ਭੜਕੇ ਰੁਲਦੂ ਮਾਨਸਾ, ਮੂਸੇਵਾਲਾ ਖ਼ਿਲਾਫ ਚੋਣ ਲੜਨ ਦਾ ਐਲਾਨ,

ਅਕਾਲੀ ਦਲ ਵੱਲੋਂ ਹਿਸਾਬ ਮੰਗਣ ‘ਤੇ ਭੜਕੇ ਰੁਲਦੂ ਮਾਨਸਾ, ਮੂਸੇਵਾਲਾ ਖ਼ਿਲਾਫ ਚੋਣ ਲੜਨ ਦਾ ਐਲਾਨ, ਜੇਲ਼੍ਹਾਂ ਤੇ ਪਰਚੇ ਕਰਨਗੇ ਨਿਤਾਰਾ ?ਸਿੱਧੂ ਮੂਸੇਵਾਲਾ ਨੂੰ ਲੈ ਕੇ ਰੁਲਦੂ ਸਿੰਘ ਮਾਨਸਾ ਦਾ ਵੱਡਾ ਬਿਆਨ ਆਇਆ ਹੈ।ਜੇ ਮੋਰਚੇ ਵਲੋਂ ਮੈਨੂੰ ਟਿਕਟ ਮਿਲਦੀ ਹੈ ਤਾਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ‘ਚ ਸ਼ਾਮਲ ਹੋਏ ਆਪਣੇ …

Read More »